ਸੁਆਬ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਆਬ (ਨਾਂ,ਪੁ) ਨੇਕੀ; ਭਲਾਈ; ਉਪਕਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1790, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੁਆਬ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੁਆਬ, (ਅਰਬੀ : ਸਵਾਬ) / ਪੁਲਿੰਗ : ਸਵਾਬ, ਪੁੰਨ, ਨੇਕੀ, ਨੇਕੀ ਦਾ ਕੰਮ (ਲਾਗੂ ਕਿਰਿਆ : ਹੋਣਾ, ਕਮਾਉਣਾ, ਲੈਣਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 527, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-11-04-26-16, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First