ਸੁਖਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਖਾ. ਸੰ. ਵਰੁਣ ਦੇਵਤਾ ਦੀ ਪੁਰੀ। ੨ ਦੇਖੋ, ਸੁਖੰ ਅਤੇ ਸੁੱਖਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15094, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੁਖਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸੁਖਾ ਸੁਖ , ਸੁਖਾਂ ਤੋਂ, ਸੁਖਾਂ ਦੇ, ਸੁਖਾਂ ਦਾ ਮੂਲ , ਆਨੰਦ ਪ੍ਰਾਪਤ ਹੋਵੇਗਾ- ਗੁਰ ਕਾ ਸਬਦੁ ਜਾਪਿ ਮਨ ਸੁਖਾ। ਵੇਖੋ ਸੁਖ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15051, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First