ਸੁਖੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਖੀ [ਵਿਸ਼ੇ] ਸੁੱਖ ਭੋਗਣ ਵਾਲ਼ਾ , ਨਿਸਚਿੰਤ, ਸੌਖਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13123, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੁਖੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਖੀ. ਵਿ—ਸੁਖ ਵਾਲਾ. ਆਨੰਦੀ. “ਸੁਖੀ ਨਾਨਕ ਗੁਰਿ ਨਾਮ ਦ੍ਰਿੜਾਇਓ.” (ਕਾਨ ਮ: ੫) ੨ ਸੁ੄ੑਕ. ਖੁਸ਼ਕ. “ਰੁਖੀ ਸੁਖੀ ਖਾਇਕੈ ਠੰਡਾ ਪਾਣੀ ਪੀਉ.” (ਸ. ਫਰੀਦ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13013, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁਖੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁਖੀ, ਵਿਸ਼ੇਸ਼ਣ : ੧. ਸੌਖਾ, ਅਸੂਦਾ, ਸੁੱਖ ਭੋਗਦਾ; ੨. ਖੁਸ਼ਕ, ਅਣਚੋਪੜੀ, ਕਿਰਿਆ ਵਿਸ਼ੇਸ਼ਣ : ਸੁਖ ਵਿੱਚ, ਆਰਾਮ ਦੇ ਦਿਨ ਕੱਟਦਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5210, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-16-01-16-38, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.