ਸੁਗਾਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਗਾਤ (ਨਾਂ,ਇ) ਤੋਹਫ਼ੇ ਵਜੋਂ ਉਚੇਚੀ ਦਿੱਤੀ ਜਾਣ ਵਾਲੀ ਵਸਤੂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7950, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੁਗਾਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਗਾਤ [ਨਾਂਇ] ਤੋਹਫ਼ਾ, ਨਜ਼ਰਾਨਾ, ਭੇਟ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7942, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੁਗਾਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਗਾਤ. ਸੰ. ਸੁਗਾਤ੍ਰ. ਵਿ—ਅੱਛੇ ਸ਼ਰੀਰ ਵਾਲਾ. ਸੁਡੌਲ। ੨ ਤੁ ਸੌਗ਼ਾਤ. ਸੰਗ੍ਯਾ—ਤੋਫਾ. “ਲੇਕਰ ਭਲੇ ਸੁਗਾਤ ਸਮਾਜਾ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7886, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੁਗਾਤ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੁਗਾਤ, (ਫ਼ਾਰਸੀ : ਸੌਗਾਤ) / ਇਸਤਰੀ ਲਿੰਗ : ਅਮੋਲ ਜਾਂ ਦੁਰਲਭ ਵਸਤੂ, ਤੋਹਫ਼ੇ ਤੌਰ ਦੇਣ ਯੋਗ ਚੀਜ਼, ਢੋਆ, ਨਜ਼ਰ, ਭੇਟ, ਡਾਲੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2733, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-16-02-24-02, ਹਵਾਲੇ/ਟਿੱਪਣੀਆਂ:
ਸੁਗਾਤ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੁਗਾਤ, ਵਿਸ਼ੇਸ਼ਣ : ਅੱਛੀ ਸਰੀਰਕ ਬਣਤਰ ਵਾਲਾ, ਸਡੌਲ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2731, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-16-02-24-39, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First