ਸੁਤਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਤਾ (ਨਾਂ,ਇ) ਸੁਰਤੀ; ਧਿਆਨ; ਤਵੱਜੋਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21640, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੁਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਤਾ [ਨਾਂਇ] ਸੁਰਤੀ, ਧਿਆਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21644, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੁਤਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਤਾ. ਸੰਗ੍ਯਾ—ਧ੍ਯਾਨ. ਸੁਰਤ। ੨ ਸੰ. ਪੁਤ੍ਰੀ. ਬੇਟੀ। ੩ ਵਿ—ਸੁੱਤਾ. ਸੁਪ੍ਤ. “ਜਿਸ ਤੇ ਸੁਤਾ ਨਾਨਕਾ, ਜਾਗਾਏ ਸੋਈ.” (ਆਸਾ ਅ: ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21556, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁਤਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੁਤਾ ਵੇਖੋ ਸੁਤੜੇ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 21499, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੁਤਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁਤਾ, ਇਸਤਰੀ ਲਿੰਗ : ਸੁਰਤੀ, ਧੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7807, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-16-04-48-20, ਹਵਾਲੇ/ਟਿੱਪਣੀਆਂ:

ਸੁਤਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁਤਾ, ਇਸਤਰੀ ਲਿੰਗ : ਸੁਰਤੀ, ਧਿਆਨ, ਤੁਵੱਜਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7807, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-16-04-48-31, ਹਵਾਲੇ/ਟਿੱਪਣੀਆਂ:

ਸੁਤਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁਤਾ, ਇਸਤਰੀ ਲਿੰਗ : ਪੁੱਤਰੀ, ਧੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7779, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-17-02-17-08, ਹਵਾਲੇ/ਟਿੱਪਣੀਆਂ:

ਸੁਤਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁਤਾ, ਇਸਤਰੀ ਲਿੰਗ : ਸੁਰਤੀ, ਧਿਆਨ ਤਵੱਜਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7779, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-17-02-17-22, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.