ਸੁਥਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਥਰੀ (ਵਿ, ਇ) ਮੈਲ ਤੋਂ ਰਹਿਤ; ਸਾਫ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2970, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੁਥਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਥਰੀ. ਦੇਖੋ, ਸੁਤਰੀ। ੨ ਸੁਥਰਾ ੧ ਇਸਤ੍ਰੀ ਲਿੰਗ । ੩ ਸੁਥਰਾ ਮਤ ਦੀ ਇਸਤ੍ਰੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2913, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੁਥਰੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੁਥਰੀ, ਵਿਸ਼ੇਸ਼ਣ : ਸਾਫ਼, ਰਲੇ ਬਗ਼ੈਰ, ਪਾਕ ਸਾਫ਼, ਇਸਤਰੀ ਲਿੰਗ : ਸੁਥਰੇ ਦੀ ਇਸਤਰੀ
–ਸੁਥਰੀ ਹੋਣਾ, ਮੁਹਾਵਰਾ : ਬੁਰੀ ਹੋਣਾ, ਕੁਝ ਹੇਠੀ ਜਾਂ ਨੁਕਸਾਨ ਹੋ ਜਾਣਾ ਹਾਸੋਹੀਣੇ ਬਣਨਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 815, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-17-03-23-56, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First