ਸੁਨੇਹਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਨੇਹਾ (ਨਾਂ,ਪੁ) ਕਿਸੇ ਇੱਕ ਧਿਰ ਵੱਲੋਂ ਦੂਜੀ ਧਿਰ ਨੂੰ ਦਿੱਤੀ ਸੂਚਨਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7699, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੁਨੇਹਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਨੇਹਾ [ਨਾਂਪੁ] ਸੰਦੇਸ਼, ਪੈਗ਼ਾਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7693, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੁਨੇਹਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਨੇਹਾ. ਸੰਗ੍ਯਾ—ਸਨੇਹ ਭਰਿਆ ਸੰਦੇਸਾ. ਪੈਗਾਮ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7578, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁਨੇਹਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੁਨੇਹਾ, ਪੁਲਿੰਗ : ਸੰਦੇਸ਼ਾ, ਪੈਗਾਮ, ਕਿਸੇ ਦੀ ਜ਼ਬਾਨੀ ਕਿਸੇ ਨੂੰ ਪਹੁੰਚਾਈ ਗੱਲ

–ਸੁੱਖ ਸੁਨੇਹਾ, ਪੁਲਿੰਗ : ਸੁੱਖ ਸਾਂਦ ਦੀ ਖ਼ਬਰ 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2577, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-18-04-20-39, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.