ਸੁਬੋਧ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁਬੋਧ. ਵਿ—ਉੱਤਮ ਗ੍ਯਾਨ ਵਾਲਾ. ਯਥਾਰਥ ਗ੍ਯਾਨੀ। ੨ ਜੋ ਆਸਾਨੀ ਨਾਲ ਸਮਝਿਆ ਜਾ ਸਕੇ। ੩ ਸੰਗ੍ਯਾ—ਆਤਮਗ੍ਯਾਨ. ਉੱਤਮ ਗ੍ਯਾਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14718, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First