ਸੁੱਖਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁੱਖਾ (ਨਾਂ,ਪੁ) ਭੰਗ ਦੇ ਸੁਕਾਏ ਹੋਏ ਨਸ਼ੀਲੇ ਪੱਤਿਆਂ ਦਾ ਚੂਰਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15173, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੁੱਖਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁੱਖਾ. ਸੰਗ੍ਯਾ—ਭੰਗੜਾਂ ਦਾ ਕਲਪਿਆ ਹੋਇਆ ਭੰਗ ਦਾ ਨਾਉਂ. ਵਿਜੀਆ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15114, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੁੱਖਾ ਸਰੋਤ :
ਪੰਜਾਬੀ ਵਿਸ਼ਵ ਕੋਸ਼–ਜਿਲਦ ਪੰਜਵੀਂ, ਭਾਸ਼ਾ ਵਿਭਾਗ ਪੰਜਾਬ
ਸੁੱਖਾ : ਭੰਗੜਾਂ (ਭੰਗ ਪੀਣ ਵਾਲਿਆਂ) ਦੁਆਰਾ ਦਿੱਤਾ ਭੰਗ ਦਾ ਕਲਪਿਤ ਨਾਂ ਹੈ। ਵਿਸਥਾਰ ਲਈ ਵੇਖੋ–ਭੰਗ।
ਹ. ਪੁ.––ਮ. ਕੋ.
ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਪੰਜਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 11663, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-01-07, ਹਵਾਲੇ/ਟਿੱਪਣੀਆਂ: no
ਸੁੱਖਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੁੱਖਾ, ਪੁਲਿੰਗ : ਭੰਗ, ਸੁਖਨਿਧਾਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5387, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-16-12-55-18, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First