ਸੂਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੂਲਾ. ਸੰਗ੍ਯਾ—ਮੂਲ. ਜੜ. ਅ਼ਰਬੀ ਸ਼ਬਦ ਉ੉੤ਲ ਦਾ ਸੰਖੇਪ ਭੀ ਸੂਲਾ ਹੋ ਸਕਦਾ ਹੈ, ਜਿਸ ਦਾ ਅਰਥ ਮੂਲ (ਜੜ) ਹੈ. “ਤਲੇ ਰੇਬੈਸਾ ਊਪਰਿ ਸੂਲਾ.” ਦੇਖੋ, ਪਹਿਲਾ ਪੂਤ ਅਤੇ ਰੇਬੈਸਾ। ੨ ਸੰ. ਸ਼ੂਲਾ. ਵੇਸ਼੍ਯਾ. ਕੰਚਨੀ. ਰਾਣਿਕਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8090, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੂਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੂਲਾ (ਸੰ.। ਫ਼ਾਰਸੀ ਅਸੂਲ , ਅਸੂਲ=ਜੜ੍ਹ) ਮੁੰਢ। ਦੇਖੋ , ‘ਬੈਸਾ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8063, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.