ਸੇਰੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੇਰੂ (ਨਾਂ,ਪੁ) ਮੰਜੇ ਦੀ ਚੁਗਾਠ ਦੇ ਸਿਰ ਜਾਂ ਪੈਰਾਂ ਵਾਲੇ ਪਾਸੇ ਦਾ ਪਾਵਿਆਂ ਵਿੱਚ ਛੇਕ ਕੱਢ ਕੇ ਫਸਾਇਆ ਲੱਕੜ ਦਾ ਡੰਡਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 61680, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੇਰੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੇਰੂ [ਨਾਂਪੁ] ਮੰਜੇ ਦੀ ਚੁਗਾਠ ਦਾ ਸਿਰ ਜਾਂ ਪੈਰਾਂ ਦੇ ਪਾਸੇ ਵਾਲ਼ਾ ਡੰਡਾ , ਮੰਜੇ ਦੀ ਚੁੜਾਈ ਰੁਖ਼ ਦੀ ਬਾਹੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 61870, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਬਹੁਤ ਵਧੀਆ


ਅਵਤਾਰ, ( 2018/09/07 06:4018)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.