ਸੈਂਚੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੈਂਚੀ [ਨਾਂਇ] ਕਿਸੇ ਵੱਡੀ ਪੁਸਤਕ ਦਾ ਇੱਕ ਭਾਗ , ਵੌਲੀਅਮ; ਛੋਟਾ ਸੱਚਾ , ਛੋਟਾ ਢਾਂਚਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13631, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੈਂਚੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੈਂਚੀ. ਸੰਗ੍ਯਾ—ਕਾਗਜਾਂ ਦੀ ਨੱਥੀ. ਜਿਸ ਵਿੱਚ ਕਈ ਕਾਗਜ ਸੰਚਯ (ਜਮਾਂ) ਕੀਤੇ ਗਏ ਹਨ. ਸੰਚੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13613, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First