ਸੈਂਟੀਮੀਟਰ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Centimetre (ਸੈੱਨਟਿਮੀਟਅ*) ਸੈਂਟੀਮੀਟਰ: ਸੈਂਟੀਮੀਟਰ ਇਕ ਮੀਟਰ ਦਾ ਸੌਵਾਂ ਭਾਗ। ਇਕ ਸੈਂਟੀਮੀਟਰ = 1/100 ਮੀਟਰ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3040, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਸੈਂਟੀਮੀਟਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੈਂਟੀਮੀਟਰ [ਨਾਂਪੁ] (ਗਣਿ) ਮੀਟਰ ਦੇ ਸੌਵੇਂ ਹਿੱਸੇ ਦਾ ਮਾਪ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3028, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First