ਸੈਨਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੈਨਾ [ਨਾਂਇ] ਫ਼ੌਜ, ਲਸ਼ਕਰ , ਦਲ, ਮਿਲਟਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12212, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੈਨਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੈਨਾ. ਫੌਜ. ਦੇਖੋ, ਸੇਨਾ ੨. “ਔਰ ਸਕਲ ਸੈਨਾ ਜਰੀ ਬਚ੍ਯੋ ਸੁ ਏਕੈ ਪ੍ਰੇਤ.” (ਚੰਡੀ ੧) ੨ ਵਿ—ਸਿਆਣੂ. ਮੇਲੀ. “ਨਾਮ ਜਪਹੁ ਮੇਰੇ ਸਾਜਨ ਸੈਨਾ.” (ਆਸਾ ਮ: ੪)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12160, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੈਨਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੈਨਾ (ਸੰ.। ਸੰਸਕ੍ਰਿਤ ਸੈਨ੍ਯੰ) ਫੌਜ। ਯਥਾ-‘ਸੈਨਾ ਸਾਧ ਸਮੂਹ ਸੂਰ ਅਜਿਤੰ’ ਸਾਰੇ ਸਾਧੂ ਇਹ ਨਾ ਜਿਤੇ ਜਾਣ ਵਾਲੇ ਸੂਰਮਿਆਂ ਦੀ ਫੌਜ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12127, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੈਨਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੈਨਾ ਸੰਸਕ੍ਰਿਤ ਸੇਨਾ। ਫ਼ੌਜ, ਲਸ਼ਕਰ। ਪ੍ਰਾਕ੍ਰਿਤ ਸੇਣਾ। ਸੈਨਾ, ਫ਼ੌਜ- ਜਿਸੁ ਨਾਮੁ ਰਿਦੈ ਤਿਸੁ ਕੋਟ ਕਈ ਸੈਨਾ ; ਪਿਆਰੇ- ਨਾਮੁ ਜਪਹੁ ਮੇਰੇ ਸਾਜਨ ਸੈਨਾ। ਵੇਖੋ ਸੈਨ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12126, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੈਨਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੈਨਾ, ਇਸਤਰੀ ਲਿੰਗ : ੧. ਫ਼ੌਜ, ਦਲ; ੨. ਪਲਟਣ, ਟੋਲਾ

–ਸੈਨਾ ਅਦਾਲਤ, ਇਸਤਰੀ ਲਿੰਗ : ਫ਼ੌਜੀ ਅਫ਼ਸਰਾਂ ਦੀ ਅਦਾਲਤ ਜੋ ਫ਼ੌਜੀਆਂ ਨੂੰ ਉਨ੍ਹਾਂ ਦੇ ਜੁਰਮਾਂ ਦੀ ਸਜਾ ਦਿੰਦੀ ਹੈ, ਫ਼ੌਜੀ ਅਦਾਲਤ

–ਹਨੂੰਮਾਨ ਦੀ ਸੈਨਾ, ਇਸਤਰੀ ਲਿੰਗ : ਬਾਂਦਰ, ਬਾਂਦਰਾਂ ਦੀ ਟੋਲੀ

–ਜਲ ਸੈਨਾ, ਇਸਤਰੀ ਲਿੰਗ : ਸਮੁੰਦਰੀ ਫ਼ੌਜ, ਪਾਣੀ ਵਿੱਚ ਲੜਾਈ ਕਰਨ ਵਾਲੀ ਸੈਨਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3945, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-22-11-32-03, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.