ਸੈਰ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਸੈਰ [ਨਾਂਇ] ਕਿਸੇ ਰਮਣੀਕ  ਥਾਂ’ਤੇ ਘੁੰਮਣ-ਫਿਰਨ ਦਾ ਭਾਵ, ਚਹਿਲ-ਕਦਮੀ, ਹਵਾਖ਼ੋਰੀ
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 78095, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
      
      
   
   
      ਸੈਰ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
       
	
		
	
	
		
			ਸੈਰ. ਅ਼  ਸੰਗ੍ਯਾ—ਫਿਰਨਾ. ਵਿਚਰਨਾ. ਦੇਖੋ, ਸ੍ਰਿ। ੨ ਸਫਰ। ੩ ਫ਼ਾ
 ਸੰਗ੍ਯਾ—ਫਿਰਨਾ. ਵਿਚਰਨਾ. ਦੇਖੋ, ਸ੍ਰਿ। ੨ ਸਫਰ। ੩ ਫ਼ਾ  ਸੇਰ. ਵਿ—ਤ੍ਰਿਪਤ. ਰੱਜਿਆ ਹੋਇਆ.
 ਸੇਰ. ਵਿ—ਤ੍ਰਿਪਤ. ਰੱਜਿਆ ਹੋਇਆ.
	
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 77758, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
      
      
   
   
      ਸੈਰ ਸਰੋਤ : 
    
      ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
      
           
     
      
      
      
       
	ਸੈਰ, (ਅਚ) / ਇਸਤਰੀ ਲਿੰਗ : ਖੁਲ੍ਹੀ ਹਵਾ ਵਿੱਚ ਫਿਰਨ ਟੁਰਨ ਦੀ ਕਿਰਿਆ, ਉਚੇਚੇ ਕਿਸੇ ਰਮਣੀਕ ਥਾਂ ਦੀ ਯਾਤਰਾ ਤੇ ਜਾਣ ਦਾ ਭਾਵ, ਸੈਲ, ਚਹਿਲ ਕਦਮੀ, ਹਵਾਖੋਰੀ
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 33366, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-22-12-07-39, ਹਵਾਲੇ/ਟਿੱਪਣੀਆਂ: 
      
      
   
   
      ਸੈਰ ਸਰੋਤ : 
    
      ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
      
           
     
      
      
      
       
	ਸੈਰ, ਅਰਬੀ : ਸਾਇਰ / ਪੁਲਿੰਗ : ਮਸੂਲ, ਚੁੰਗੀ, ਵਾਹ ਬੀਜ ਕੇ ਪੈਦਾ ਕੀਤੀਆਂ ਜਿਨਸਾਂ ਤੇ ਬਾਹਰਲੀਆਂ ਕੁਦਰਤੀ ਪਦੈਸ਼ਾਂ, ਖਜੂਰ, ਘਾਹ, ਮੱਛੀਆਂ ਆਦਿ ਤੇ ਲੱਗਾ ਮਸੂਲ
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 33366, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-22-12-07-54, ਹਵਾਲੇ/ਟਿੱਪਣੀਆਂ: 
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
      	
        	
       		 
       		ਅਵਤਾਰ, 
            
            
            ( 2018/09/07 06:4018)
       		
      	 
           
          
 
 Please Login First