ਸੋਚੈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋਚੈ. ਦੇਖੋ, ਸੋਚਣਾ ਅਤੇ ਸੋਚਿ। ੨ ਸੰ. शौचै: ਸ਼ੌਚ (ਸੁਚ ਪਵਿਤ੍ਰਤਾ) ਤੋਂ. ਸ਼ੁੱਧੀ ਸੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 34562, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੋਚੈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੋਚੈ (ਕ੍ਰਿ. ਵਿ.। ਸੰਸਕ੍ਰਿਤ ਸ਼ੌਚ) ੧. ਪਵਿਤ੍ਰਤਾ ਕਰਨ ਨਾਲ

੨. ਡੂੰਘੀ ਵਿਚਾਰ।

ਦੇਖੋ,‘ਸੋਚੈ ਸੋਚਿ ਨ ਹੋਵਈ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 34518, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.