ਸੋਜ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਸੋਜ [ਨਾਂਇ] ਸਰੀਰ ਉੱਤੇ ਸੱਟ ਆਦਿ ਕਾਰਨ  ਮਾਸ  ਦੇ ਉੱਪਰ ਨੂੰ ਉਭਰਨ ਦਾ ਭਾਵ, ਸੁੱਜਣ ਦਾ ਭਾਵ
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22142, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
      
      
   
   
      ਸੋਜ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
       
	ਸੋਜ. ਸੰਗ੍ਯਾ—ਸੋਜਾ. ਵਰਮ. ਸੰ. शोथ-ਸ਼ੋਥ। ੨ ਫ਼ਾ
  ਸੋਜ਼. ਜਲਨ. ਦਾਹ. ਸੋਜ਼ਸ਼. “ਵਿਸਫੋਟ ਸਘਨ ਤੇ ਸੋਜ ਗਾਤ.” (ਗੁਪ੍ਰਸੂ) ੩ ਇਹ ਸ਼ਬਦਾਂ ਦੇ ਅੰਤ ਆਕੇ ਜਲਾਉਣ ਵਾਲਾ ਦਾ ਅਰਥ ਦਿੰਦਾ ਹੈ. ਜੈਸੇ-ਦਿਲਸੋਜ਼.
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22089, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
      
      
   
   
      ਸੋਜ ਸਰੋਤ : 
    
      ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
      
           
     
      
      
      
       
	ਸੋਜ, ਇਸਤਰੀ ਲਿੰਗ : ਸਰੀਰ ਦੇ ਕਿਸੇ ਥਾਂ ਦਾ ਸੱਟ ਫੇਟ ਜਾਂ ਕਿਸੇ ਦੁਖ ਦੇ ਕਾਰਣ ਉਭਰ ਜਾਣ ਦੁਖਣ ਤੇ ਜਲਣ ਦਾ ਭਾਵ, ਸੋਜਾ ਪੈਣਾ (ਲਾਗੂ ਕਿਰਿਆ : ਆਉਣਾ, ਹੋਣਾ, ਪੈਣਾ)
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 10660, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-26-10-46-28, ਹਵਾਲੇ/ਟਿੱਪਣੀਆਂ: 
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First