ਸੋਧਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋਧਕ [ਨਾਂਪੁ] ਐਸਾ ਪਦਾਰਥ ਆਦਿ ਜੋ ਹੋਰ ਵਸਤੂ ਨੂੰ ਸ਼ੁੱਧ ਕਰੇ, ਸੋਧਣ ਵਾਲ਼ਾ , ਸ਼ੁੱਧ ਕਰਨ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7444, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੋਧਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋਧਕ. ਵਿ—ਸ਼ੋਧਨ ਕਰਤਾ. ਸੋਧਣ ਵਾਲਾ. ਸ਼ੁੱਧ ਕਰਨ ਵਾਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7350, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੋਧਕ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੋਧਕ, ਵਿਸ਼ੇਸ਼ਣ : ਸੋਧਣ ਵਾਲਾ, ਸ਼ੁੱਧ ਕਰਨ ਵਾਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4795, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-26-11-06-36, ਹਵਾਲੇ/ਟਿੱਪਣੀਆਂ:

ਸੋਧਕ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੋਧਕ, ਰਸਾਇਣ ਵਿਗਿਆਨ / ਵਿਸ਼ੇਸ਼ਣ : ਨਿਰਮਲ ਜਾਂ ਸ਼ੁੱਧ ਕਰਨ ਵਾਲਾ, ਐਸਾ ਰਸਾਇਣਕ ਪਦਰਾਥ ਜੋ ਕਿਸੇ ਅਸ਼ੁੱਧ ਵਸਤ ਵਿਚੋਂ ਖੋਟ ਜਾਂ ਹੋਰ ਓਪਰੇ ਮਾਦੇ ਕੱਢ ਕੇ ਉਸ ਨੂੰ ਸ਼ੁੱਧ ਬਣਾ ਦੇਵੇ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4791, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-26-11-06-49, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.