ਸੋਮਵਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋਮਵਾਰ (ਨਾਂ,ਪੁ) ਹਫ਼ਤੇ ਦਾ ਪਹਿਲਾ ਦਿਨ; ਐਤਵਾਰ ਤੋਂ ਬਾਦ ਅਤੇ ਮੰਗਲਵਾਰ ਤੋਂ ਪਹਿਲਾਂ ਆਉਣ ਵਾਲਾ ਦਿਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2066, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੋਮਵਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋਮਵਾਰ [ਨਿਪੁ] ਐਤਵਾਰ ਤੋਂ ਅਗਲਾ ਦਿਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2060, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੋਮਵਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋਮਵਾਰ. ਸੋਮ (ਚੰਦ੍ਰਮਾ) ਦਾ ਵਾਰ (ਦਿਨ). ਚੰਦ੍ਰਵਾਰ. Monday.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2020, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.