ਸੋਹਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੋਹਣੀ (ਨਾਂ,ਇ) 1 ਮਹੀਂਵਾਲ ਦੀ ਪ੍ਰੇਮਿਕਾ ਅਤੇ ਸੋਹਣੀ ਨਾਂ ਦੇ ਕਿੱਸੇ ਦੀ ਨਾਇਕਾ 2 ਖ਼ੂਬਸੂਰਤ ਇਸਤਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4995, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੋਹਣੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੋਹਣੀ. ਵਿ—ਸੁੰਦਰੀ। ੨ ਦੇਖੋ, ਸੋਹਨੀ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4875, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੋਹਣੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੋਹਣੀ ਸੁੰਦਰੀ- ਨਾਰੀ ਅੰਦਰਿ ਸੋਹਣੀ ਮਸਤਕਿ ਮਣੀ ਪਿਆਰੁ। ਵੇਖੋ ਸੋਹਹਿ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4807, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੋਹਣੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੋਹਣੀ, ਵਿਸ਼ੇਸ਼ਣ / ਇਸਤਰੀ ਲਿੰਗ : ੧.  ਸੋਹਣਾ ਦਾ; ੨. ਪਿਆਰੀ, ਸੁੰਦਰ ਖੂਬਸੂਰਤ ਜਾਂ ਚੰਗੀ ਇਸਤਰੀ; ੩.  ਪੰਜਾਬੀ ਦੇ ਇੱਕ ਕਿੱਸੇ ਦੀ ਨਾਇਕਾ ਜਿਸ ਦਾ ਆਸ਼ਕ ਮਹੀਂਵਾਲ ਸੀ; ੪. ਇੱਕ ਰਾਗਣੀ ਦਾ ਨਾਂ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1626, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-23-11-23-16, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.