ਸੌਣ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੌਣ. ਦੇਖੋ, ਸਉਣ। ੨ ਸ਼ਕੁਨ. ਦੇਖੋ, ਅਪਸਗਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20996, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੌਣ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੌਣ, ਸੰਸਕ੍ਰਿਤ : ਸ਼੍ਰਾਵਣ/ ਪੁਲਿੰਗ : ੧. ਵਰਖਾ ਰੁੱਤ ਦਾ ਪਹਿਲਾ ਮਹੀਨਾ, ਬਾਰ੍ਹਾਂ ਮਹੀਨਿਆਂ ਵਿਚੋਂ ਚੌਥਾ ਮਹੀਨਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7381, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-28-03-47-59, ਹਵਾਲੇ/ਟਿੱਪਣੀਆਂ:
ਸੌਣ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੌਣ, ਇਸਤਰੀ ਲਿੰਗ : ਨੀਂਦਰ ਲੈਣ ਦਾ ਕੰਮ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7380, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-28-03-48-12, ਹਵਾਲੇ/ਟਿੱਪਣੀਆਂ:
ਸੌਣ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੌਣ, ਸੰਸਕ੍ਰਿਤ : ਸ਼ਕੁਨ / ਪੁਲਿੰਗ : ਸਗਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7380, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-28-03-48-32, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First