ਸੌੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੌੜਾ (ਵਿ,ਪੁ) ਲਮਾਈ ਚੌੜਾਈ ਵਜੋਂ ਤੰਗ ਘੇਰੇ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4053, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸੌੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੌੜਾ [ਵਿਸ਼ੇ] ਤੰਗ , ਭੀੜਾ , ਸੁੰਗੜਵਾਂ, ਸੰਕੁਚਿਤ, ਸੰਕੀਰਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4048, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੌੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੌੜਾ ਦੇਖੋ, ਸਉੜ—ਸਉੜਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3969, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੌੜਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੌੜਾ, ਲਹਿੰਦੀ / ਵਿਸ਼ੇਸ਼ਣ : ਲਮਾਈ ਚੌੜਾਈ ਵਿੱਚ ਥੋੜਾ ਘਿਰਿਆ ਹੋਇਆ (ਥਾਂ), ਭੀੜਾ, ਤੰਗ (ਲਾਗੂ ਕਿਰਿਆ : ਹੋਣਾ, ਕਰਨਾ); ੨. ਕਾਹਲਾ, ਛਿੱਥਾ (ਲਾਗੂ ਕਿਰਿਆ : ਪੈਣਾ)
ਸੌੜੀ, ਇਸਤਰੀ ਲਿੰਗ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1128, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-29-10-30-45, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First