ਸਫ਼ਰ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Trek (ਟਰੈਕ) ਸਫ਼ਰ: ਇਹ ਅਫ਼ਰੀਕੀ ਸ਼ਬਦ ਹੈ ਜੋ ਸਫ਼ਰ ਲਈ ਪ੍ਰਯੋਗ ਕੀਤਾ ਜਾਂਦਾ ਹੈ। ਇਹ ਹਮੇਸ਼ਾਂ (the Great Trek of the Boers) ਲਈ ਅਪਣਾਇਆ ਜਾਂਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9954, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਸਫ਼ਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਫ਼ਰ [ਨਾਂਪੁ] ਯਾਤਰਾ , ਪੈਂਡਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9941, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਫ਼ਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਫ਼ਰ. ਅ਼ ਸੰਗ੍ਯਾ—ਯਾਤ੍ਰਾ. ਮੁਸਾਫ਼ਿਰੀ। ੨ ਸੰ. शफर —ਸ਼ਫਰ. ਮੱਛੀ. ਇਹ ਸ਼ਬਦ ਸਫਰ ਭੀ ਸਹੀ ਹੈ। ੩ ਸੰ. स्फर्. ਧਾ—ਕੰਬਣਾ. ਥਰਕਣਾ. ਜਾਣਾ. ਪਰਗਟ ਹੋਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9812, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
ਸਫ਼ਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਫ਼ਰ, ਫ਼ਾਰਸੀ / ਪੁਲਿੰਗ : ਯਾਤਰਾ, ਪੈਂਡਾ, ਮੁਸਾਫਰੀ
–ਸਫਰ ਖਰਚ, ਪੁਲਿੰਗ : ਭੱਤਾ, ਸਰਕਾਰੀ ਕੰਮ ਤੇ ਬਾਹਰ ਜਾਣ ਦਾ ਖਰਚ ਜੋ ਨੌਕਰ ਨੂੰ ਮਿਲੇ
–ਸਫਰ ਨਾਮਾ, ਪੁਲਿੰਗ : ਉਹ ਡਾਇਰੀ ਜਿਸ ਵਿੱਚ ਸਫਰ ਦੇ ਹਾਲ ਹਵਾਲ ਲਿਖੇ ਹੋਣ
–ਸਫਰੀ, ਵਿਸ਼ੇਸ਼ਣ : ੧. ਸਫਰ ਸਬੰਧੀ, ਸਫਰ ਦਾ, ਸਫਰ ਵਿੱਚ ਕੰਮ ਆਉਣ ਵਾਲਾ; ੨. ਯਾਤਰੀ, ਫਿਰਦਾ ਰਹਿਣ ਵਾਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3946, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-06-11-40-22, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First