ਸੰਕਲਪ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਕਲਪ [ਨਾਂਪੁ] ਪ੍ਰਣ, ਇਰਾਦਾ; ਖ਼ਿਆਲ, ਵਿਚਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7037, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੰਕਲਪ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਕਲਪ. ਸੰ. सङ्कल्प. ਸੰਗ੍ਯਾ—ਮਨ ਦਾ ਫੁਰਨਾ. ਮਨੋਰਥ. ਖਿਆਲ। ੨ ਪ੍ਰਤਿਗ੍ਯਾ. ਪ੍ਰਣ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6818, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੰਕਲਪ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੰਕਲਪ, ਸੰਸਕ੍ਰਿਤ / ਪੁਲਿੰਗ : ੧. ਖਿਆਲ, ਫੁਰਨਾ, ਇਰਾਦਾ, ਵਿਚਾਰ, ਅੰਤਹਕਰਣ ਵਿਚ ਕਿਸੇ ਬ੍ਰਿਤੀ ਦਾ ਵਿਕਾਸ ਜਾਂ ਉਤਪਤੀ; ੨. ਤਿਆਗ, ਸਮਰਪਣ (ਲਾਗੂ ਕਿਰਿਆ : ਉਠਣਾ, ਹੋਣਾ, ਕਰਨਾ, ਦੇਣਾ)
–ਸੰਕਲਪਣਾ, ਕਿਰਿਆ ਸਕਰਮਕ : ਸੰਕਲਪ ਕਰਨਾ, ਕੋਈ ਚੀਜ਼ ਦਿਉਤੇ (ਦੇਵਤੇ) ਜਾਂ ਪਰਮੇਸ਼ਰ ਦੇ ਅਰਪਣ ਕਰਨਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2522, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-04-30-03-05-14, ਹਵਾਲੇ/ਟਿੱਪਣੀਆਂ:
ਸੰਕਲਪ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੰਕਲਪ, ਪੁਲਿੰਗ : ਸੰਕਲਪ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2479, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-04-30-03-12-11, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First