ਸੰਝ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਝ [ਨਾਂਇ] ਸ਼ਾਮ, ਆਥਣ , ਤਿਰਕਾਲਾਂ, ਸੰਧਿਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13427, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੰਝ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਝ ਸੰਗ੍ਯਾ—ਸੰਧ੍ਯਾ. ਸੂਰਜ ਛਿਪਣ ਦਾ ਵੇਲਾ. ਸ਼੍ਯਾਮ. ਆਥਣ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13349, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੰਝ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੰਝ, (ਸੰਸਕ੍ਰਿਤ) / ਇਸਤਰੀ ਲਿੰਗ : ਸੰਧਿਆ, ਤ੍ਰਿਕਾਲਾਂ, ਆਥਣ ਵੇਲਾ, ਸ਼ਾਮ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 5573, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-10-03-10-04, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First