ਸੰਢ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਢ (ਨਾਂ,ਇ) ਦੁੱਧ ਨਾ ਦੇਣ ਵਾਲੀ ਅਤੇ ਨਾ ਹੀ ਅੱਗੋਂ ਨਵੇਂ ਦੁੱਧ ਹੋਈ ਮਹਿੰ; ਰੱਸੀ ਦਾ ਜੋੜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4358, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੰਢ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਢ 1 [ਨਾਂਇ] ਫੰਡਰ ਮੱਝ 2 [ਨਾਂਇ] ਰੱਸੀ ਦਾ ਜੋੜ , ਸੜ੍ਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4358, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੰਢ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਢ. ਦੇਖੋ, ਸੰਡ , ਸੰਡਾ ਅਤੇ ਸੰਢਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4292, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੰਢ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੰਢ, ਇਸਤਰੀ ਲਿੰਗ : ੧. ਜਿਸ ਤ੍ਰੀਮਤ ਦੇ ਉਲਾਦ ਨਾ ਹੋਵੇ, ਬਾਂਝ; ੨. ਮਝ ਜੋ ਨਾ ਫਲੇ ਜਾਂ ਜਿਸ ਨੂੰ ਸੰਢੇ ਵਾਂਙੂ ਵਾਹਿਆ (ਜੋਤਿਆ) ਜਾਏ; ੩. ਰੱਸੀ ਦਾ ਜੋੜ, ਸੜ੍ਹ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1246, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-10-04-36-45, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.