ਸੰਨ੍ਹੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਨ੍ਹੀ (ਨਾਂ,ਇ) ਖ਼ਲ਼ ਵੜੇਵੇਂ ਅਤੇ ਤੂੜੀ ਆਦਿ ਰਲਿਆ ਪਸ਼ੂਆਂ ਦਾ ਗੁਤਾਵਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2586, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੰਨ੍ਹੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਨ੍ਹੀ 1 [ਨਾਂਇ] ਇੱਕ ਤਰ੍ਹਾਂ ਦਾ ਜੰਬੂਰ 2 [ਨਾਂਇ] (ਮਲ) ਗੁਤਾਵਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2580, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੰਨ੍ਹੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਨ੍ਹੀ ਸੰਗ੍ਯਾ—ਸੰਧਿ. ਪਾੜ. ਨਕਬ. “ਜਮ ਦਰਿ ਬਧੇ ਮਾਰੀਅਹਿ ਜਿਉ ਸੰਨ੍ਹੀ ਉਪਰਿ ਚੋਰ.” (ਮ: ੩ ਵਾਰ ਸਾਰ) ੨ ਲੁਹਾਰ ਦੀ ਚਿਮਟੀ, ਜਿਸ ਨਾਲ ਗਰਮ ਧਾਤੁ ਨੂੰ ਉਠਾਉਂਦਾ ਹੈ. “ਮਨ ਜਲਿਆ ਸੰਨ੍ਹੀ ਚਿੰਤ ਭਈ.” (ਮਾਰੂ ਮ: ੧) ੩ ਸ਼ਰੀਰ ਦੇ ਜੋੜਾਂ ਦੀ ਥਾਂ। ੪ ਦਾਣੇ ਆਟਾ ਅਤੇ ਤੂੜੀ ਆਦਿ ਮਿਲਾਕੇ ਪਸ਼ੂਆਂ ਲਈ ਬਣਾਈ ਗਿਜਾ. ਸੰ. lkUuhਗੁਤਾਵਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2531, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੰਨ੍ਹੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੰਨ੍ਹੀ, ਇਸਤਰੀ ਲਿੰਗ : ਇੱਕ ਤਰ੍ਹਾਂ ਦਾ ਜੰਬੂਰ ਜਿਸ ਨਾਲ ਗਰਮ ਲੋਹਾ ਫੜਿਆ ਜਾਂਦਾ ਹੈ, ਸਨਿਆਸੀ, ਸੰਡਾਸੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 710, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-03-03-30-04, ਹਵਾਲੇ/ਟਿੱਪਣੀਆਂ:

ਸੰਨ੍ਹੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੰਨ੍ਹੀ, ੧. ਗਰਮ ਲੋਹੇ ਪਿੱਤਲ ਆਦਿ ਧਾਤਾਂ ਨੂੰ ਫੜਨ ਦਾ ਜੰਬੂਰ ਜੋ ਲੁਹਾਰ ਸੁਨਿਆਰ ਜਾਂ ਟੀਨਗਰ ਦਾ ਇੱਕ ਬੜਾ ਜ਼ਰੂਰੀ ਹਥਿਆਰ ਹੈ; ੨. ਡੰਗਰਾਂ ਦਾ ਗੁਤਾਵਾ ਜਿਸ ਵਿਚ ਖਲ ਵੜੇਵੇਂ ਤੂੜੀ ਆਦਿ ਮਿਲੇ ਹੁੰਦੇ ਹਨ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 709, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-03-03-42-12, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.