ਸੰਭੂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੰਭੂ. ਦੇਖੋ, ਸੰਭੁ। ੨ ਸ੍ਵਯੰਭਵ. ਸ੍ਵਯੰਭੂ. ਆਪ ਹੋਣ ਵਾਲਾ. ਜੋ ਕਿਸੇ ਤੋਂ ਨਹੀਂ ਹੋਇਆ. ਕਰਤਾਰ. “ਸਰਬ ਜੋਤਿ ਨਿਰੰਜਨ ਸੰਭੂ.” (ਗੂਜ ਅ: ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27649, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੰਭੂ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸੰਭੂ ਵੇਖੋ ਸੈਭੰ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 27623, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First