ਹਕਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਕਾ. ਫ਼ਾ ਹ਼ੱਕ਼ਾ. ਸੰਬੋਧਨ, ਹੇ ਹ਼ੱਕ਼! ਹੇ ਸਤ੍ਯ ਰੂਪ ਕਰਤਾਰ! “ਹਕਾ ਕਰੀਮ ਕਬੀਰ ਤੂੰ.” (ਤਿਲੰ ਮ: ੧) ੨ ਵ੍ਯ—ਕਸਮ ਖੁਦਾ ਦੀ. ਸੌਂਹ ਕਰਤਾਰ ਦੀ। ੩ ਤਹਕੀਕ. ਨਿਸ਼ਚੇ ਕਰਕੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9112, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹਕਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਹਕਾ (ਅ.। ਨਿਸਚੇ ਵਾਚਕ। ਅ਼ਰਬੀ ਹ਼ਕ਼ਾ) ਸੱਚ ਮੁੱਚ , ਸਹੁੰ ਹੈ ਰੱਬ ਦੀ, ਠੀਕ। ਯਥਾ-‘ਹਕਾ ਕਬੀਰ ਕਰੀਮ ਤੂ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9082, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First