ਹਕਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਕਾਰ. ਸੰਗ੍ਯਾ—ਪੁਕਾਰ. ਸੱਦ. ਹਾਕ. ਦੇਖੋ, ਹ੍ਵੇ ਧਾ। ੨ ਹਾਹਾ ਅੱਖਰ । ੩ ਹਾਹੇ ਦਾ ਉੱਚਾਰਣ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8244, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹਕਾਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹਕਾਰ, ਇਸਤਰੀ ਲਿੰਗ : ੧. ਪੁਕਾਰ, ਸੱਦ, ਹਾਕ, ੨. ਹਾਕਰ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2994, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-04-11-09-11, ਹਵਾਲੇ/ਟਿੱਪਣੀਆਂ:
ਹਕਾਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹਕਾਰ, ਪੁਲਿੰਗ : ਹੰਕਾਰ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2974, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-04-11-09-26, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First