ਹਲੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਲੁ. ਦੇਖੋ, ਹਲ ੨. “ਹਲੁ ਜੋਤੈ ਉਦਮੁ ਕਰੈ.” (ਗਉ ਮ: ੪)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31736, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਲੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਹਲੁ (ਸੰ.। ਸੰਸਕ੍ਰਿਤ ਹਲ) ਜ਼ਿਮੀਂ ਨੂੰ ਵਾਹੁਣ ਦਾ ਸੰਦ , ਜਿਸਨੂੰ ਬੌਲਦ ਖਿਚਦੇ ਹਨ ਤਾਂ ਜਿਮੀਂ ਪੁਟੀਂਦੀ ਜਾਂਦੀ ਹੈ। ਯਥਾ-‘ਹਲੁ ਹਲੇਮੀ’ ਨਿੰਮ੍ਰਤਾ ਰੂਪੀ ਹਲ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 31701, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.