ਹਸ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਸ. ਸੰ. हस्. ਧਾ—ਹਁਸਨਾ. ਠੱਠਾ ਕਰਨਾ। ੨ ਸੰ. ਹ. ਸੰਗ੍ਯਾ—ਆਨੰਦ. ਖੁਸ਼ੀ. “ਲੈ ਲਾਹਾ ਮਨਿ ਹਸ ਜੀਉ.” (ਗਉ ਮ: ੪)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14924, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹਸ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਹਸ (ਕ੍ਰਿ.। ਸੰਸਕ੍ਰਿਤ ਹਸੑ=ਹੱਸਣਾ) ਹੱਸ ਹੱਸ ਕੇ, ਖੁਸ਼ ਹੋ ਕੇ। ਯਥਾ-‘ਕੋ ਹਸਿ ਹਸਿ ਪਾਵਨੁ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14869, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First