ਹਾੜ੍ਹ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਾੜ੍ਹ (ਨਾਂ,ਪੁ) ਬਿਕਰਮੀ ਸੰਮਤ ਦਾ ਚੌਥਾ ਮਹੀਨਾ; ਗਰਮ ਰੁੱਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3586, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਹਾੜ੍ਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਾੜ੍ਹ [ਨਿਪੁ] ਲਗਭਗ ਅੱਧ ਜੂਨ ਤੋਂ ਅੱਧ ਜੁਲਾਈ ਦੇ ਸਮੇਂ ਦਾ ਦੇਸੀ ਮਹੀਨਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3582, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹਾੜ੍ਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਾੜ੍ਹ. ਦੇਖੋ, ਅਖਾੜ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3537, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹਾੜ੍ਹ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹਾੜ੍ਹ, ਪੁਲਿੰਗ : ੧. ਬਿਕਰਮੀ ਸੰਮਤ ਦਾ ਚੌਥਾ ਮਹੀਨਾ; ੨. ਗਰਮੀ ਦਾ ਮੌਸਮ
–ਹਾੜ੍ਹ ਹਰੇ ਨਾ ਸਾਉਣ ਸੁੱਕੇ, ਅਖੌਤ : ਸਦਾ ਇਕੋ ਦਰਮਿਆਨੇ ਹਾਲ ਵਿੱਚ ਰਹਿਣ ਵਾਲੇ ਵਾਸਤੇ ਬੋਲਦੇ ਹਨ
–ਹਾੜ੍ਹ ਜੇਠ, ਪੁਲਿੰਗ : ਗਰਮੀ ਦਾ ਮੌਸਮ
–ਹਾੜੀ, ਇਸਤਰੀ ਲਿੰਗ : ੧. ਅੱਸੂ ਕੱਤਕ ਵਿੱਚ ਬੀਜੀ ਗਈ ਫਸਲ ਜਿਸ ਨੇ ਵਿਸਾਖ ਜੇਠ ਵਿੱਚ ਪਕਣਾ ਹੁੰਦਾ ਹੈ, ਹਾੜ੍ਹ ਦੇ ਮਹੀਨੇ ਤਕ ਆਉਣ ਜਾਂ ਤਿਆਰ ਹੋ ਜਾਣ ਵਾਲੀ ਫਸਲ
–ਹਾੜੂ, ਵਿਸ਼ੇਸ਼ਣ : ਹਾੜ੍ਹ ਦਾ, ਹਾੜ੍ਹ ਵਿੱਚ ਜੰਮਿਆ ਹੋਇਆ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1286, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-31-01-47-15, ਹਵਾਲੇ/ਟਿੱਪਣੀਆਂ:
ਹਾੜ੍ਹ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹਾੜ੍ਹ, ਵਿਸ਼ੇਸ਼ਣ : ਹਾੜ੍ਹ ਵਿੱਚ ਜੰਮਿਆ ਜਾਂ ਬੀਜਿਆ ਹੋਇਆ, ਹਾੜ੍ਹ ਮਹੀਨੇ ਹੋਣ ਵਾਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1286, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-31-04-10-53, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First