ਹਿਬਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਿਬਾ [ਨਾਂਪੁ] (ਜ਼ਮੀਨ ਮਕਾਨ ਆਦਿ) ਦਾਨ ਵਜੋਂ ਦੇ ਦੇਣ ਦਾ ਭਾਵ, ਦਾਨ, ਬਖ਼ਸ਼ੀਸ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3105, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹਿਬਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਿਬਾ. ਅ਼ਹਿਬਹ. ਆਪਣੀ ਵਸਤੁ ਕਿਸੇ ਨੂੰ ਬਖਸ਼ ਦੇਣ ਦੀ ਕ੍ਰਿਯਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3075, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹਿਬਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹਿਬਾ, (ਅਰਬੀ) / ਪੁਲਿੰਗ : ਕਿਸੇ ਸਰਬੰਧੀ ਨੂੰ ਜ਼ਮੀਨ ਮਕਾਨ ਆਦਿ ਦਾਨ ਵਜੋਂ ਦੇ ਦੇਣ ਦਾ ਭਾਵ, ਦਾਨ ਬਖਸ਼, ਬਖਸ਼ੀਸ਼ (ਲਾਗੂ ਕਿਰਿਆ : ਕਰਨਾ)
–ਹਿਬਾਨਾਮਾ, (ਕਾਨੂੰਨ) / ਪੁਲਿੰਗ : ਉਹ ਲਿਖਤ ਜਿਸ ਵਿੱਚ ਦਰਜ ਕੀਤਾ ਜਾਏ ਕਿ ਫਲਾਣਾ ਆਦਮੀ ਫਲਾਣੀ ਚੀਜ਼ ਫਲਾਣੇ ਦੇ ਨਾਂ ਹਿਬਾ ਕਰਦਾ ਹੈ, ਦਾਨਪੱਤਰ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1012, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-03-01-38-05, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First