ਹਿਰਸ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਿਰਸ (ਨਾਂ,ਇ) ਕਾਮ ਚੇਸ਼ਠਾ ਦੀ ਆਸ; ਤ੍ਰਿਸ਼ਨਾ; ਲੋਭ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7718, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਹਿਰਸ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਿਰਸ [ਨਾਂਇ] ਲੋਭ , ਲਾਲਚ , ਤ੍ਰਿਸ਼ਨਾ , ਤੀਬਰ ਇੱਛਾ; ਆਸ, ਉਮੀਦ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7717, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹਿਰਸ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਿਰਸ. ਅ਼ ਹਿ਼ਰ. ਤ੍ਰਿਨਾ. ਪ੍ਰਾਪਤੀ ਦੀ ਚਾਹ । ੨ ਸ਼ੌਕ । ੩ ਇੱਛਾ. ਰੁਚਿ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7624, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹਿਰਸ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹਿਰਸ, (ਅਰਬੀ) / ਇਸਤਰੀ ਲਿੰਗ : ੧. ਤ੍ਰਿਸ਼ਨਾ, ਲੋਭ, ਲਾਲਚ, ਖਾਹਸ਼; ੨. ਉਮੈਦ, ਆਸ; ੩. ਕਾਮ ਚੇਸ਼ਟਾ
–ਹਿਰਸਵੰਦ, ਵਿਸ਼ੇਸ਼ਣ : ਜਿਸ ਨੇ ਦੂਜੇ ਤੇ ਕਿਸੇ ਗੱਲ ਦੀ ਆਸ ਲਾਈ ਹੋਈ ਹੋਵੇ, ਆਸਵੰਦ, ਹਿਰਸੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1450, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-03-02-21-35, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First