ਹੀਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੀਣਾ (ਵਿ,ਪੁ) ਕਿਸੇ ਅੰਗ ਜਾਂ ਅਤਿ ਲੋੜੀਂਦੀ ਵਸਤੂ ਤੋਂ ਵਿਰਵਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3846, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਹੀਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੀਣਾ [ਵਿਸ਼ੇ] ਨਕਾਰਾ , ਕਮਜ਼ੋਰ, ਨੀਵਾਂ, ਲਾਚਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3846, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹੀਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੀਣਾ ਦੇਖੋ, ਹੀਣ। ੨ ਵਿ—ਬਿਨਾ. ਰਹਿਤ. “ਭਗਤਿਹੀਣੁ ਕਾਹੇ ਜਗਿ ਆਇਆ?” (ਸ੍ਰੀ ਅ: ਮ: ੩) ੩ ਕਾਇਰ. ਭੀਰੁ. ਬੁਜ਼ਦਿਲ. “ ਨ ਕੋਈ ਸੂਰੁ ਨ ਕੋਈ ਹੀਣਾ.” (ਰਾਮ ਅ: ਮ: ੫) “ਨਾ ਕੋ ਹੀਣੁ ਨਾਹੀ ਕੋ ਸੂਰਾ.” (ਗਉ ਅ: ਮ: ੫) “ਹੀਣੌ ਨੀਚੁ ਬੁਰੌ ਬੁਰਿਆਰੁ.” (ਪ੍ਰਭਾ ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3690, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹੀਣਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਹੀਣਾ ਸ਼ਕਤੀਹੀਣ- ਨ ਕੋਈ ਸੂਰੁ ਨ ਕੋਈ ਹੀਣਾ ਸਭ ਪ੍ਰਗਟੀ ਜੋਤਿ ਤੁਮਾੑਰੀ। ਵੇਖੋ ਹੀਣੰ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3566, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਹੀਣਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹੀਣਾ, ਵਿਸ਼ੇਸ਼ਣ / ਪੁਲਿੰਗ : ੧. ਜਿਸ ਦਾ ਕੋਈ ਅੰਗ ਨਿਕਾਰਾ ਹੋ ਚੁੱਕਾ ਹੋਵੇ, ਆਝਾ, ਕਮਜ਼ੋਰ; ੨. ਨੀਵਾਂ; ੩. ਗ਼ਰੀਬ, ਲਾਚਾਰ, ਆਜਜ਼
–ਹੀਣੀ, ਇਸਤਰੀ ਲਿੰਗ
–ਹੀਣੀ ਸਾਮੀ, ਇਸਤਰੀ ਲਿੰਗ : ਕਮਜ਼ੋਰ ਆਦਮੀ, ਗ਼ਰੀਬ ਬੰਦਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 955, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-07-02-26-13, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First