ਹੁਣੇ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੁਣੇ [ਕਿਵਿ] ਇਸੇ ਵਕਤ , ਫ਼ੌਰਨ, ਝੱਟ-ਪੱਟ, ਤੁਰੰਤ; ਥੋੜ੍ਹੇ ਚਿਰ ਨੂੰ; ਕੁਝ ਸਮਾਂ ਹੋਇਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20478, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹੁਣੇ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੁਣੇ ਕ੍ਰਿ. ਵਿ—ਅਬ. ਇਸ ਵੇਲੇ. “ਹੁਣਿ ਕਦਿ ਮਿਲੀਐ ਪ੍ਰਿਅ ਤੁਧੁ ਭਗਵੰਤਾ.” (ਮਾਝ ਮ: ੫) ਇਸ ਦਾ ਮੂਲ ਸੰਸਕ੍ਰਿਤ अहनि —ਅਹਨਿ ਹੈ, ਜਿਸ ਦਾ ਅਰਥ ਹੈ ਦਿਨ ਮੇ. ਭਾਵ—ਅੱਜ ਦੇ ਦਿਨ
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20429, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹੁਣੇ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹੁਣੇ, ਕਿਰਿਆ ਵਿਸ਼ੇਸ਼ਣ : ੧. ਇਸ ਵੇਲੇ, ਝੱਟਪੱਟ, ਤੁਰਤ ਫੁਰਤ; ੨. ਥੋੜ੍ਹਾ ਚਿਰ ਹੋਇਆ; ੩. ਥੋੜੇ ਚਿਰ ਨੂੰ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 7785, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-14-12-28-46, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First