ਹੁੰਦਾ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਹੁੰਦਾ. ਹੁਤੋ. ਹੋਤਾ. ਹੋਣ ਦਾ ਭੂਤਕਾਲ.
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19533, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
      
      
   
   
      ਹੁੰਦਾ ਸਰੋਤ : 
    
      ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
      
           
     
      
      
      
        
	ਹੁੰਦਾ (ਸੰ.। ਪੰਜਾਬੀ  ਹੋਣਾ ਤੋਂ ਹੁੰਦਾ=ਉਹ ਸ਼ੈ ਜੋ  ਮੌਜੂਦ ਹੈ) ਹੋਂਦੀ ਵਸਤ।  ਮੌਜੁਦ ਸ਼ੈ। ਯਥਾ-‘ਜੇ ਮੈ ਹੋਦਾ  ਵਾਰਿਆ’ ਜੇ ਕਰ  ਮੈਂ ਹੋਂਦੀ ਵਸਤੁ ਵਰਜਦਾ।
	
    
      
      
      
         ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ, 
        ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19458, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
      
      
   
   
      ਹੁੰਦਾ ਸਰੋਤ : 
    
      ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
      
           
     
      
      
      
       
	ਹੁੰਦਾ, (ਪੋਠੋਹਾਰੀ) / ਕਿਰਿਆ ਵਿਸ਼ੇਸ਼ਣ : ੧. ਬਜਾਏ, ਥਾਂਵੇਂ, ਦੀ ਥਾਵੇਂ; ੨. (ਮਲਵਈ) / ਪੁਲਿੰਗ :  ਹਿੱਸਾ, ਵੰਡ
	–ਹੁੰਦੇ ਦਾ, ਵਿਸ਼ੇਸ਼ਣ : ਹਿੱਸੇ ਦਾ, ਵੰਡੇ ਦਾ
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 10137, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-14-04-42-12, ਹਵਾਲੇ/ਟਿੱਪਣੀਆਂ: 
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First