ਹੇਠਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੇਠਲਾ (ਵਿ,ਪੁ) ਪੰਜਾਲੀ ਵਿੱਚ ਜੁਪੀ ਜੋਗ ਦਾ ਪਿਛਲੇ ਪਾਸਿਓਂ ਵੇਖਣ ’ਤੇ ਖੱਬੇ ਪਾਸੇ ਵੱਲ ਦਾ ਪਸ਼ੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2496, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹੇਠਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੇਠਲਾ [ਵਿਸ਼ੇ] ਹੇਠਾਂ ਵਾਲ਼ਾ , ਨਿਚਲਾ, ਨੀਵਾਂ; ਨੀਵੇਂ ਦਰਜੇ ਦਾ, ਅਧੀਨ , ਘਟੀਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2484, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹੇਠਲਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹੇਠਲਾ, ਵਿਸ਼ੇਸ਼ਣ : ਥੱਲਵਾਂ, ਹੇਠ ਵਾਲਾ, ਨੀਵਾਂ, ਨੀਵੇਂ ਦਰਜੇ ਦਾ, ਘਟੀਆ, ਅਧੀਨ, ਬਾਹਣਾ; ਖੱਬੇ ਪਾਸੇ ਵਾਲਾ

–ਹੇਠਲਾ ਸਾਹ ਹੇਠਾਂ ਉਪਰਲਾ ਉਪਰ ਰਹਿ ਜਾਣਾ, ਮੁਹਾਵਰਾ : ਅਤਿ ਹੈਰਾਨੀ ਹੋਣਾ, ਬਹੁਤ ਹੀ ਘਬਰਾਹਟ ਹੋਣਾ

–ਹੇਠਲੀ, ਇਸਤਰੀ ਲਿੰਗ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 672, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-17-10-30-04, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.