ਹੇਠਾਂ ਵੱਲ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Kata (ਕੈਟਾ) ਹੇਠਾਂ ਵੱਲ: ਇਹ ਜਰਮਨ ਭਾਸ਼ਾ ਦਾ ਸ਼ਬਦ ਹੈ ਜੋ ਹੇਠਾਂ ਵੱਲ ਬੈਠਣ ਜਾਂ ਉਤਰਨ ਨੂੰ ਵਿਅਕਤ ਕਰਦਾ ਹੈ ਜਿਵੇਂ ਪਹਾੜੀ ਪ੍ਰਵਾਹੀ ਪੌਣ (katabatic wind)। ਚੱਕਰਵਾਤ ਦੇ ਗਰਮ ਹਿੱਸੇ ਵਿੱਚ ਵੀ ਵਾਯੂ ਹੇਠਾਂ ਨੂੰ ਉਤਰਦੀ (katabatic front) ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2266, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.