ਹੈਕਟਰ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Hectare (ਹੈਕਟੇਅਰ) ਹੈਕਟਰ: ਮੀਟਰਿਕ ਪ੍ਰਣਾਲੀ ਵਿੱਚ ਰੱਕਬੇ ਦੀ ਪੈਮਾਇਸ਼ ਦੀ ਇਕਾਈ
ਇਕ ਹੈਕਟਰ = 2.471 ਏਕੜ
ਇਕ ਹੈਕਟਰ = 10,000 ਮੁਰੱਬਾ ਮੀਟਰ
ਇਕ ਸੌ ਹੈਕਟਰ = ਇਕ ਮੁਰੱਬਾ
ਕਿਲੋਮੀਟਰ
ਇਕ ਏਕੜ = 0.4047 ਹੈਕਟਰ
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1872, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਹੈਕਟਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੈਕਟਰ [ਨਾਂਪੁ] 10,000 ਵਰਗ ਮੀਟਰ ਦਾ ਜ਼ਮੀਨ ਦਾ ਇੱਕ ਮਾਪ, 2.471 ਏਕੜ ਦੇ ਬਰਾਬਰ ਖੇਤਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1862, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First