ਹੋਣੀ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਹੋਣੀ (ਨਾਂ,ਇ) ਨਾ ਟਾਲੀ ਜਾ ਸੱਕਣ ਵਾਲੀ ਭਾਵੀ  
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7115, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਹੋਣੀ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਹੋਣੀ [ਨਾਂਇ] (ਆਸਤਕ ਵਿਚਾਰਧਾਰਾ  ਅਨੁਸਾਰ) ਸੰਸਾਰਕ ਵਰਤਾਰੇ ਦੇ ਪਿੱਛੇ ਕਾਰਜਸ਼ੀਲ ਦੈਵੀ ਸ਼ਕਤੀ; ਵੇਖੋ ਹੋਣਹਾਰ
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7102, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
      
      
   
   
      ਹੋਣੀ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਹੋਣੀ. ਹੋਣ ਦਾ ਭਾਵ. “ਜਲ ਤੇ ਸੀਤਲ ਹੋਣੀ.” (ਦੇਵ ਮ: ੫) ੨ ਹੋਣਹਾਰ. ਭਵਿਤਵ੍ਯਤਾ. ਭਾਵੀ. “ਹੋਣੀ ਜਾਨ ਸਭਿਨ ਕੇ ਮਾਥ.” (ਗੁਵਿ ੬)
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6958, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
      
      
   
   
      ਹੋਣੀ ਸਰੋਤ : 
    
      ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
      
           
     
      
      
      
        
	ਹੋਣੀ (ਗੁ.। ਪੰਜਾਬੀ) ੧. ਹੋਣ  ਵਾਲੀ ਵਾ ਹੋਣੀ ਸੀ ।
	੨. ਹੋਈ ਹਾਂ। ਯਥਾ-‘ਜਲਤੇ ਸੀਤਲ ਹੋਣੀ’ ਸੜਨ ਤੋਂ ਠੰਢੀ ਹੋਈ ਹਾਂ।
	
    
      
      
      
         ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ, 
        ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6832, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
      
      
   
   
      ਹੋਣੀ ਸਰੋਤ : 
    
      ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
      
           
     
      
      
      
       
	ਹੋਣੀ, ਇਸਤਰੀ ਲਿੰਗ : ਹੋਣਹਾਰ, ਭਾਵੀ
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3389, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-25-12-19-00, ਹਵਾਲੇ/ਟਿੱਪਣੀਆਂ: 
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First