ਹੋਣੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੋਣੀ (ਨਾਂ,ਇ) ਨਾ ਟਾਲੀ ਜਾ ਸੱਕਣ ਵਾਲੀ ਭਾਵੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5163, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਹੋਣੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੋਣੀ [ਨਾਂਇ] (ਆਸਤਕ ਵਿਚਾਰਧਾਰਾ ਅਨੁਸਾਰ) ਸੰਸਾਰਕ ਵਰਤਾਰੇ ਦੇ ਪਿੱਛੇ ਕਾਰਜਸ਼ੀਲ ਦੈਵੀ ਸ਼ਕਤੀ; ਵੇਖੋ ਹੋਣਹਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5149, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹੋਣੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੋਣੀ. ਹੋਣ ਦਾ ਭਾਵ. “ਜਲ ਤੇ ਸੀਤਲ ਹੋਣੀ.” (ਦੇਵ ਮ: ੫) ੨ ਹੋਣਹਾਰ. ਭਵਿਤਵ੍ਯਤਾ. ਭਾਵੀ. “ਹੋਣੀ ਜਾਨ ਸਭਿਨ ਕੇ ਮਾਥ.” (ਗੁਵਿ ੬)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5003, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹੋਣੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਹੋਣੀ (ਗੁ.। ਪੰਜਾਬੀ) ੧. ਹੋਣ ਵਾਲੀ ਵਾ ਹੋਣੀ ਸੀ ।
੨. ਹੋਈ ਹਾਂ। ਯਥਾ-‘ਜਲਤੇ ਸੀਤਲ ਹੋਣੀ’ ਸੜਨ ਤੋਂ ਠੰਢੀ ਹੋਈ ਹਾਂ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4877, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਹੋਣੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹੋਣੀ, ਇਸਤਰੀ ਲਿੰਗ : ਹੋਣਹਾਰ, ਭਾਵੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1433, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-25-12-19-00, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First