ਹੰਭਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੰਭਲਾ (ਨਾਂ,ਪੁ) ਕਿਸੇ ਕੰਮ ਲਈ ਸਾਹਸ ਪੂਰਨ ਕੀਤਾ ਯਤਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3288, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹੰਭਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੰਭਲਾ [ਨਾਂਪੁ] ਯਤਨ, ਕੋਸ਼ਿਸ਼, ਉਪਰਾਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3277, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹੰਭਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੰਭਲਾ. ਅਹੰ-ਭਲਾ. ਹੌਸਲਾ । ੨ ਪੁਰਖਾਰਥ. ਉੱਦਮ । ੩ ਉਮੰਗ. ਉਤਸਾਹ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3227, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੰਭਲਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹੰਭਲਾ, ਪੁਲਿੰਗ : ੧. ਝੁਟ, ਸਾਹਸ ਪੂਰਤ ਜਤਨ (ਕਿਸੇ ਕੰਮ ਲਈ) ਜੋਰ, ਤ੍ਰਾਣ; ੨. ਉੱਦਮ, ਉਪਰਾਲਾ, ਉਮੰਗ, ਉਤਸ਼ਾਹ, ਹਿੰਮਤ ਬੰਨ੍ਹ ਕੇ ਧੁਸ ਨਾਲ ਕੀਤਾ ਕੰਮ

–ਹੰਭਲੇ, ਅਵਯ : ਹਾਰਿਆ ਹੁਟਿਆ ਆਦਮੀ ਉਠਣ ਲੱਗਾ ਕਹਿੰਦਾ ਹੈ, ਛਾਲ ਮਾਰ ਕੇ ਖਾਲ ਨਾਲੀ ਆਦਿ ਟਪਣ ਵੇਲੇ ਦਾ ਸ਼ਬਦ

–ਹੰਭਲੀ, ਇਸਤਰੀ ਲਿੰਗ : ਛਾਲ (ਬੱਚਿਆਂ ਦੀ), ਹੁਭਸਲੀ, ਹੁਭਕਲੀ (ਲਾਗੂ ਕਿਰਿਆ : ਮਾਰਨਾ)

–ਹੰਭਲੜੇ, ਅਵਯ : ਹਈ ਸ਼ਾਵੜੇ (ਬੱਚਿਆਂ ਨੂੰ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 797, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-13-03-59-45, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.