ਹੰਸੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੰਸੁ. ਦੇਖੋ, ਹੰਸ । ੨ ਦੇਖੋ, ਹਿੰਸਾ. “ਹੰਸੁ ਹੇਤੁ ਲੋਭੁ ਕੋਪੁ ਚਾਰੇ ਨਦੀਆ ਅਗਿ.” (ਵਾਰ ਮਾਝ ਮ: ੧) ੩ ਅੰਤਹਕਰਣ. “ਕਾਇਆ ਹੰਸੁ ਨਿਰਮਲੁ ਦਰਿ ਸਚੈ ਜਾਣੁ.” (ਮਾਰੂ ਸੋਲਹੇ ਮ: ੩) ੪ ਜੀਵਾਤਮਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14901, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First