ਖ਼ਲਕਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖ਼ਲਕਤ (ਨਾਂ,ਇ) ਲੋਕਾਂ ਦਾ ਸਮੂਹ; ਹਜੂਮ; ਜਨਤਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17272, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖ਼ਲਕਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖ਼ਲਕਤ [ਨਾਂਇ] ਸ੍ਰਿਸ਼ਟੀ , ਦੁਨੀਆਂ, ਜਨਤਾ , ਲੋਕ , ਲੋਕਾਈ; ਭੀੜ , ਇਕੱਠ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17269, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖ਼ਲਕਤ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਖ਼ਲਕਤ, (ਅਰਬੀ : ਖ਼ਲਕਤ ) \ ਇਸਤਰੀ ਲਿੰਗ : ੧. ਸ੍ਰਿਸ਼ਟੀ, ਸੰਸਾਰ ਦੇ ਲੋਕ, ਮਖ਼ਲੂਕ, ਮਨੁੱਖ ਮਾਤਰ, ਜਨਤਾ, ਦੁਨੀਆ ; ੨. ਹਜੂਮ, ਭੀੜ
–ਖਲਕਤ ਦੀ ਜ਼ੁਬਾਨ ਕੌਣ ਰੋਕ ਸਕਦਾ ਹੈ, ਅਖੌਤ : ਦੁਨੀਆ ਦੇ ਲੋਕ ਕਹਿਣੋਂ ਨਹੀਂ ਟਲਦੇ, ਲੋਕਾਂ ਦੀ ਜ਼ੁਬਾਨ ਬੰਦ ਨਹੀਂ ਕੀਤੀ ਜਾ ਸਕਦੀ
ਲੇਖਕ : ਭਾਸ਼ਾ ਵਿਭਾਗ ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 1060, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-27-03-17-15, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First