ਖ਼ੁਦਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖ਼ੁਦਾ [ਨਾਂਪੁ] ਰੱਬ , ਈਸ਼ਵਰ , ਪਰਮਾਤਮਾ , ਅੱਲਾਹ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11622, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖ਼ੁਦਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖ਼ੁਦਾ ਫ਼ਾ ਸੰਗ੍ਯਾ—ਖ਼ੁਦ ਹੋਣ ਵਾਲਾ. ਸ੍ਵਯੰਭਵ, ਕਰਤਾਰ. “ਕੋਈ ਬੋਲੈ ਰਾਮ ਰਾਮ ਕੋਈ ਖੁਦਾਇ.” (ਰਾਮ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11464, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First