ਖ਼ੁਦਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖ਼ੁਦਾ [ਨਾਂਪੁ] ਰੱਬ , ਈਸ਼ਵਰ , ਪਰਮਾਤਮਾ , ਅੱਲਾਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11623, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖ਼ੁਦਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖ਼ੁਦਾ ਫ਼ਾ ਸੰਗ੍ਯਾ—ਖ਼ੁਦ ਹੋਣ ਵਾਲਾ. ਸ੍ਵਯੰਭਵ, ਕਰਤਾਰ. “ਕੋਈ ਬੋਲੈ ਰਾਮ ਰਾਮ ਕੋਈ ਖੁਦਾਇ.” (ਰਾਮ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11465, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.