ਖ਼ੁਰਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖ਼ੁਰਦ [ਵਿਸ਼ੇ] ਛੋਟਾ, ਨਿੱਕਾ, ਜ਼ਰਾ ਜਿੰਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8622, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖ਼ੁਰਦ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖ਼ੁਰਦ, (ਫ਼ਾਰਸੀ : ਖੁਰਦ ਜਾਂ ਟਾਕਰਾ ਕਰੋ \ ਸੰਸਕ੍ਰਿਤ : क्षुद्र) \ ਵਿਸ਼ੇਸ਼ਣ : ਛੋਟਾ, ਜਰਾ ਜਿੰਨਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 589, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-01-12-22-16, ਹਵਾਲੇ/ਟਿੱਪਣੀਆਂ:

ਖ਼ੁਰਦ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਖ਼ੁਰਦ, (ਫ਼ਾਰਸੀ : ਖੁਰਦ; >ਖੁਰਦਨ, =ਖਾਣਾ) \ ਵਿਸ਼ੇਸ਼ਣ : ਖਾਧਾ ਹੋਇਆ

–ਪਸ ਖੁਰਦਾ, ਵਿਸ਼ੇਸ਼ਣ \ ਪੁਲਿੰਗ : ਖਾ ਕੇ ਪਿੱਛੇ ਛੱਡਿਆ ਹੋਇਆ, ਜੂਠ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 86, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-01-12-26-18, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.