ਗ਼ਾਜ਼ੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗ਼ਾਜ਼ੀ. ਫ਼ਾ ਸੰਗ੍ਯਾ—ਵੇਸ਼੍ਯਾ. ਕੰਚਨੀ। ੨ ਨਟਣੀ। ੩ ਅ਼. ਧਰਮਵੀਰ. “ਹਠ੍ਯੋ ਜੀਤਮੱਲੰ ਸੁਗਾਜੀ ਗੁਲਾਬੰ.” (ਵਿਚਿਤ੍ਰ) ੪ ਕਾਫ਼ਰਾਂ ਨੂੰ ਜੰਗ ਵਿੱਚ ਮਾਰਨ ਵਾਲਾ ਯੋਧਾ। ੫ ਪ੍ਰਧਾਨ ਸੈਨਾਪਤਿ. ਮੁਖੀਆ ਫੌਜੀ ਸਰਦਾਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5267, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗ਼ਾਜ਼ੀ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Ghazee_ਗ਼ਾਜ਼ੀ: ਕਾਫ਼ਰਾਂ ਨਾਲ ਲੜਨ ਵਾਲੇ ਮੁਸਲਮਾਨ ਨੂੰ ਕਿਹਾ ਜਾਂਦਾ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5235, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.